Image and video hosting by TinyPic

Welcome Ji.......

Dear Friends If you are WITH Bhai Balwant Singh Rajoana invite your friends in This Event http://www.facebook.com/events/366391103392961/

Wednesday, 21 March 2012

ਜਰਮਨੀ ਵਿਚ ਪੰਜਾਬੀ ਲੜਕੀ ਦਾ ਕਤਲ

ਹਮਬਰਗ, 21 ਮਾਰਚ (ਅਮਰਜੀਤ ਸਿੰਘ ਸਿੱਧੂ)-19 ਮਾਰਚ ਦਿਨ ਸੋਮਵਾਰ ਨੂੰ ਸ਼ਾਮੀਂ 5 ਵਜੇ ਹਮਬਰਗ ਵਿਚ ਪੰਜਾਬੀ ਨੌਜਵਾਨ ਲੜਕੀ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ 19 ਸਾਲਾ ਮੁਟਿਆਰ ਨੂੰ ਕਤਲ ਕਰਨ ਵਾਲਾ ਭਾਰਤੀ ਨੌਜਵਾਨ ਹੈ ਜਿਸ ਨੇ ਲੜਕੀ 'ਤੇ ਚਾਕੂ ਨਾਲ ਹਮਲਾ ਕੀਤਾ ਤੇ ਉਸ ਨੇ ਆਪਣੇ ਵੀ ਚਾਕੂ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਘਟਨਾ ਵਾਲੇ ਸਥਾਨ 'ਤੇ ਪਹੁੰਚ ਕੇ ਦੋਵਾਂ ਫੱਟੜਾਂ ਨੂੰ ਹਸਪਤਾਲ ਪਹੁੰਚਾਇਆ। ਜਿਥੇ ਲੜਕੀ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਤੇ ਨੌਜਵਾਨ ਜ਼ੇਰੇ ਇਲਾਜ ਹਸਪਤਾਲ ਵਿਚ ਦਾਖਲ ਹੈ। ਪੰਜਾਬੀ ਭਾਈਚਾਰੇ ਵੱਲੋਂ ਇਸ ਕਤਲ ਦੀ ਕਾਫੀ ਨਿੰਦਾ ਕੀਤੀ ਜਾ ਰਹੀ ਹੈ।
Share on :

No comments:

Post a Comment